Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਮਸਜਦ ਮੇਰੀ ਤੂੰ ਕਿਉਂ ਢਾਵੇਂ ਮੈਂ ਕਿਉਂ ਤੋੜਾਂ ਮੰਦਰ ਨੂੰ ..ਬਾਬਾ ਨਜਮੀ :: punjabizm.com
Anything goes here..
 View Forum
 Create New Topic
 Search in Forums
  Home > Communities > Anything goes here.. > Forum > messages
Mandeep Singh
Mandeep
Posts: 642
Gender: Male
Joined: 20/Nov/2012
Location: Ludhiana
View All Topics by Mandeep
View All Posts by Mandeep
 
ਮਸਜਦ ਮੇਰੀ ਤੂੰ ਕਿਉਂ ਢਾਵੇਂ ਮੈਂ ਕਿਉਂ ਤੋੜਾਂ ਮੰਦਰ ਨੂੰ ..ਬਾਬਾ ਨਜਮੀ

 

ਮਸਜਦ ਮੇਰੀ ਤੂੰ ਕਿਉਂ ਢਾਵੇਂ ਮੈਂ ਕਿਉਂ ਤੋੜਾਂ ਮੰਦਰ ਨੂੰ।
ਆ ਜਾ ਦੋਵੇਂ ਬਹਿ ਕੇ ਪੜ੍ਹੀਏ ਇੱਕ ਦੂਜੇ ਦੇ ਅੰਦਰ ਨੂੰ।

ਸਦੀਆਂ ਵਾਂਗੂੰ ਅੱਜ ਵੀ ਕੁਝ ਨਈਂ ਜਾਣਾ ਮਸਜਦ ਮੰਦਰ ਦਾ,
ਲਹੂ ਤੇ ਤੇਰਾ ਮੇਰਾ ਲੱਗਣਾ ਤੇਰੇ ਮੇਰੇ ਖ਼ੰਜਰ ਨੂੰ,

ਡੁੱਬੇ ਵਿਚ ਸਮੁੰਦਰ ਬੇੜੇ ਸਾਥੋਂ ਹਾਲ਼ੇ ਨਿਕਲੇ ਨਈਂ,
ਵੇਖੋ ਢੋਲ ਵਜਾ ਕੇ ਚੱਲੇ ਫੋਲਣ ਉਹਦੇ ਅੰਬਰ ਨੂੰ।

ਕਦੇ ਕਦੇ ਤੇ ਇਹੋ ਜੇਹੀ ਵੀ ਹਰਕਤ ਬੰਦਾ ਕਰਦਾ ਏ,
ਆਪਣਾ ਮੂੰਹ ਲੁਕਾਉਣਾ ਔਖਾ ਹੋ ਜਾਂਦਾ ਏ ਡੰਗਰ ਨੂੰ।

ਅਸਾਂ ਨਈਂ ਆਉਣਾ ਬਾਬਾ ਤੇਰਾ ਮੁੜ ਕੇ ਮੇਲਾ ਵੇਖਣ ਲਈ,
ਸ਼ਕਲਾਂ ਵੇਖ ਕੇ ਦੇਂਦੇ ਨੇਂ ਵਰਤਾਵੇ ਤੇਰੇ ਲੰਗਰ ਨੂੰ ... ਬਾਬਾ ਨਜਮੀ

23 Jan 2013

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

ਬਹੁਤਖੂਬ ਵਧੀਆ ਹੈ ਜੀ......tfs......

25 Jan 2013

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 


Bahut vadhia ae....tfs

25 Jan 2013

Reply