Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਕਾਂਗਰਸ ਪੰਜਾਬ ਦੀ ਦੁਸ਼ਮਣ : ਬਾਦਲ :: punjabizm.com
Punjab Politics
 View Forum
 Create New Topic
 Search in Forums
  Home > Communities > Punjab Politics > Forum > messages
jagbani news
jagbani
Posts: 156
Gender: Male
Joined: 29/Sep/2011
Location: jalandhar
View All Topics by jagbani
View All Posts by jagbani
 
ਕਾਂਗਰਸ ਪੰਜਾਬ ਦੀ ਦੁਸ਼ਮਣ : ਬਾਦਲ

ਕਾਂਗਰਸ ਪੰਜਾਬ ਦੀ ਦੁਸ਼ਮਣ : ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਨੂੰ ਪੰਜਾਬ ਦੀ ਦੁਸ਼ਮਣ ਦੱਸਿਆ ਹੈ। ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਲੰਮੇ ਸਮੇਂ ਤੋਂ ਪੰਜਾਬ ਨਾਲ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਖੇਤਰ 'ਚ ਭੇਦਭਾਵ ਕਰਦੀ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਦੌਰਾਨ ਸੂਬੇ ਦੇ ਵਿਕਾਸ ਦੀ ਰਫਤਾਰ ਪੱਛੜ ਗਈ ਸੀ, ਪਰ ਅਕਾਲੀ-ਭਾਜਪਾ ਸਰਕਾਰ ਨੇ ਨੇ ਇਸ ਗਤੀ 'ਚ ਤੇਜੀ ਲਿਆਂਦੀ।

click out here for more info-Punjabi News

 

02 Apr 2012

Reply