|
|
|
|
|
|
Home > Communities > Punjab Politics > Forum > messages |
|
|
|
|
|
ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰ ਦਿਤਾ ਜਾਵੇਗਾ-ਹੀਰਾ ਸਿੰਘ ਗਾਬੜਿਆ |
ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰ ਦਿਤਾ ਜਾਵੇਗਾ-ਹੀਰਾ ਸਿੰਘ ਗਾਬੜਿਆ...
ਚੰਡੀਗੜ ਦੇ ਪੰਜਾਬ ਭਵਨ ਵਿਚ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਕੈਬਿਨੇਟ ਮੀਟੀਂਗ ਲਗਭਗ ਇਕ ਘੰਟੇ ਤਕ ਚਲੀ ਜਿਸ ਵਿਚ ਪੰਜਾਬ ਵਿਧਾਨ ਸਭਾ ਭੰਗ ਕਰਨ ਤੇ ਕੈਬਿਨੇਟ ਨੇ ਆਪਣੀ ਸਹਮਤੀ ਦਿਤੀ। ਮੀਟਿੰਗ ਖਤਮ ਹੋਣ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਪੰਜਾਬ ਜੇਲ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਦਸਿਆ ਕਿ ਪੰਜਾਬ ਦੀਆਂ ਜੇਲਾਂ ਵਿਚੋਂ 70 ਫੀਸਦੀ ਨਸ਼ੇ ਦਾ ਖਾਤਮਾ ਕਰ ਦਿਤਾ ਗਿਆ ਹੈ।
Click out here for full video-Punjabi video News
|
|
25 Feb 2012
|
|
|
|
|
|
|
|
|
|
|
|
|
|
|
|
|
Copyright © 2009 - punjabizm.com & kosey chanan sathh
|