Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਕੋਈ ਸੌਂ ਰਿਹਾ ਸੜਕ ਕਿਨਾਰੇ ਤੇ :: punjabizm.com
Anything goes here..
 View Forum
 Create New Topic
 Search in Forums
  Home > Communities > Anything goes here.. > Forum > messages
Mandeep Singh
Mandeep
Posts: 642
Gender: Male
Joined: 20/Nov/2012
Location: Ludhiana
View All Topics by Mandeep
View All Posts by Mandeep
 
ਕੋਈ ਸੌਂ ਰਿਹਾ ਸੜਕ ਕਿਨਾਰੇ ਤੇ

 

¤ ਕੋਈ ਸੌਂ ਰਿਹਾ ਸੜਕ ਕਿਨਾਰੇ ਤੇ.
¤ ਕੋਈ ਕਰਦਾ ਐਸ਼ ਚੁਬਾਰੇ ਤੇ.
¤ ਕੋਈ ਤਰਸੇ ਬੇਹੇ ਟੁੱਕਰ ਨੂੰ.
¤ ਕੋਈ ਪੀਕੇ ਚੱਬੇ ਕੁੱਕੜ ਨੂੰ.
¤ ਕਿਤੇ ਭੁੱਖੇ ਨਿਆਣੇ ਸੁੱਤੇ ਨੇ.
¤ ਕਿਤੇ ਦੁੱਧ ਪੀਣ ਨੂੰ ਕੁੱਤੇ ਨੇ.
¤ ਕਿਤੇ ਨੰਗਾ ਕੰਬੇ ਰਾਹਾਂ ਤੇ.
¤ ਕਿਤੇ ਟੰਗੇ ਕੋਟ ਨੇ ਬਾਹਾਂ ਤੇ.
¤ ਇੱਥੇ ਕੀ ਕੀ ਕਾਰੇ ਹੁੰਦੇ ਨੇਂ.
¤ ਰਿਸਵਤ ਨਾਲ ਗੁਜਾਰੇ ਹੁੰਦੇ ਨੇ.
¤ ਮੈਂ ਸੰਗਦਾ ਤੈਨੂੰ ਦੱਸਣ ਤੋਂ.
¤ ਤੇਰੇ ਸਾਹਮਣੇ ਸਾਰੇ ਹੁੰਦੇ ਨੇ.
¤ ਕਦੀ ਬੰਦਾ ਬਣ ਕੇ ਆ ਰੱਬਾ.
¤ ਤੈਨੂੰ ਦੁੱਖ ਸੁਣਾਉਣਾਂ ਚਾਹੁੰਦਾ ਹਾਂ.
¤ ਇਸੇ ਗੱਲ ਦੀ ਖਾਤਿਰ ਮੈਂ ਤੈਨੂੰ.
¤ ਹੇਠ ਬੁਲਾਉਣਾਂ ਚਾਹੁੰਦਾ ਹਾਂ .... UnKnwn

¤ ਕੋਈ ਸੌਂ ਰਿਹਾ ਸੜਕ ਕਿਨਾਰੇ ਤੇ.

¤ ਕੋਈ ਕਰਦਾ ਐਸ਼ ਚੁਬਾਰੇ ਤੇ.

 

¤ ਕੋਈ ਤਰਸੇ ਬੇਹੇ ਟੁੱਕਰ ਨੂੰ.

¤ ਕੋਈ ਪੀਕੇ ਚੱਬੇ ਕੁੱਕੜ ਨੂੰ.

 

¤ ਕਿਤੇ ਭੁੱਖੇ ਨਿਆਣੇ ਸੁੱਤੇ ਨੇ.

¤ ਕਿਤੇ ਦੁੱਧ ਪੀਣ ਨੂੰ ਕੁੱਤੇ ਨੇ.

 

¤ ਕਿਤੇ ਨੰਗਾ ਕੰਬੇ ਰਾਹਾਂ ਤੇ.

¤ ਕਿਤੇ ਟੰਗੇ ਕੋਟ ਨੇ ਬਾਹਾਂ ਤੇ.

 

¤ ਇੱਥੇ ਕੀ ਕੀ ਕਾਰੇ ਹੁੰਦੇ ਨੇਂ.

¤ ਰਿਸਵਤ ਨਾਲ ਗੁਜਾਰੇ ਹੁੰਦੇ ਨੇ.

 

¤ ਮੈਂ ਸੰਗਦਾ ਤੈਨੂੰ ਦੱਸਣ ਤੋਂ.

¤ ਤੇਰੇ ਸਾਹਮਣੇ ਸਾਰੇ ਹੁੰਦੇ ਨੇ.

 

¤ ਕਦੀ ਬੰਦਾ ਬਣ ਕੇ ਆ ਰੱਬਾ.

¤ ਤੈਨੂੰ ਦੁੱਖ ਸੁਣਾਉਣਾਂ ਚਾਹੁੰਦਾ ਹਾਂ.

 

¤ ਇਸੇ ਗੱਲ ਦੀ ਖਾਤਿਰ ਮੈਂ ਤੈਨੂੰ.

¤ ਹੇਠ ਬੁਲਾਉਣਾਂ ਚਾਹੁੰਦਾ ਹਾਂ .... UnKnwn

 

28 Dec 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

ਖੂਬ....., ਸੱਚੀਆਂ ਗੱਲਾਂ ਹਨ......tfs......

28 Dec 2012

Reply