ਦੋਸਤਾਂ ਦੀ ਕਸਮ ਹੈ, ਮੈਂ ਦੋਸਤਾਂ ਲਈ ਮਰਾਂਗਾ
ਮੈਂ ਦੋਸਤੀ ਦੇ ਮੌਸਮਾਂ ਨੂੰ ਹੋਰ ਗੂਹੜਾ ਕਰਾਂਗਾ
ਮੈਂ ਮਸੀਹਾ ਦੋਸਤੀ ਦਾ ਰੋਜ਼ ਸੂਲੀ ਚੜ੍ਹਾਂਗਾ।
ਦੋਸਤੋ ਓ ਮਹਿਰਮੋਂ, ਓ ਸਾਥਿਓ ਓ ਬੇਲੀਓ
ਮੈਂ ਮੁਹੱਬਤ ਦੀ ਕਸਮ ਖਾ ਕੇ ਇਹ ਵਾਅਦਾ ਕਰ ਰਿਹਾਂ
ਮੈਂ ਦੋਸਤੀ ਦੇ ਨਾਮ ਤੋਂ ਸਭ ਕੁਝ ਨਿਛਾਵਰ ਕਰ ਰਿਹਾਂ ...ਸ਼ਿਵ ਕੁਮਾਰ ਬਟਾਲਵੀ