|
|
 |
 |
 |
|
|
|
| Home > Communities > Punjabi Literature > Forum > messages |
|
|
|
|
|
|
|
|
|
| ਮੈਂ ਇੱਕ ਕਤਰਾ ਛੌਟਾ ਜਿਹਾ |
| ਦਰਿਆ ਦੇ ਨਾਲ ਜੌ ਵਹਿੰਦਾ ਹਾਂ... |
| ਨਾ ਕੌਈ ਮੇਰੀ ਖਵਾਇਸ਼ ਏ |
| ਬਸ ਉਹਦੀ ਰਜ਼ਾ ਚ' ਹੀ ਰਹਿੰਦਾ ਹਾਂ... |
| ਇਸ ਦੁਨਿਆ ਵਿੱਚ ਅੱਜ ਸਭ ਦੁਖੀ ਨੇ |
| ਪਰ ਮੈਂ ਪਾਗਲ ਐਵੇ ਹੀ ਖੁਸ਼ ਰਹਿੰਦਾ ਹਾਂ... |
| ਝੂਠ ਦੀ ਇਸ ਬਸਤੀ ਵਿਚ.. |
| ਸੱਚੀਆ ਗਲਾਂ ਕਹਿੰਦਾ ਹਾਂ... |
| ਪਤਾ ਨਹੀ ਕਿਉ ਰੌੰਦੇ ਨੇ ਲੌਕੀ ਇਥੇ |
| ਇਹੌ ਸੌਚ ਕੇ ਹੱਸਦਾ ਰਹਿੰਦਾ ਹਾਂ.. |
| ਜੱਦ ਦਰਦ ਕੌਈ ਕਿਸੇ ਦਾ ਸਮਝ ਸਕਦਾ ਨਹੀ |
| ਫਿਰ ਛੱਡ ਲੌਕਾਂ ਨੂੰ ਕਲਾ ਹੀ ਤੂਰ ਪੈਦਾਂ ਹਾਂ... |
| ਮਤਲੱਬੀ ਲੌੜ ਪੈਣ ਤੇ ਸਾਥ ਉਤੌ - ਉਤੌ ਦਿੰਦੇ ਨੇ |
| ਹੁੰਦਾ ਦਿਲਾ ਚ' ਪਿਆਰ ਭੌਰਾ ਨਹੀ ਇਹੌ ਹੀ ਕਹਿੰਦਾ ਹਾਂ... |
| ਵਕਤ ਨੇ ਦੁਨਿਆ ਘੁਮਾ ਛੱਡੀ.. |
| ਇੱਥੇ ਕਿਹੜਾ ਆਪਣਾ ਕਿਹੜਾ ਬੇਗਾਨਾ ਇਹੌ ਹੀ ਲੱਭਦਾ ਰਹਿੰਦਾ ਹਾਂ.. |
| ਪਤਾ ਏ ਹੰਝੂਆ ਦੀ ਭਾਸ਼ਾ ਕਿਸੇ ਨਹੀ ਸਮਝਨੀ.. |
| ਇਸੇ ਲਈ ਮੈਂ ਪਾਗਲ ਮਰਜਾਨਾ ਐਵੇ ਹੀ ਖੁਸ਼ ਰਹਿੰਦਾ ਹਾਂ |
|
|
10 Oct 2009
|
|
|
|
|
|
|
bohat vadiya.....changa likhya hai ji.....inj hi likhde raho
|
|
11 Oct 2009
|
|
|
|
|
|
|
too good compositions g.....both of them
bahaut vadiya...thnx 4 sharing
|
|
11 Oct 2009
|
|
|
|
|
|
|
|
|
ਧੰਨਵਾਦ ....amandeep & Dr.sanket ji ਜੀ..
|
|
12 Oct 2009
|
|
|
|
|
|
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|