Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਦੋਵੇਂ ਬਾਦਲ ਕਰ ਰਹੇ ਨੇ ਕੇਂਦਰੀ ਫੰਡਾਂ ਦੀ ਦੁਰਵਰਤੋਂ : ਭੱਠਲ :: punjabizm.com
Punjab Politics
 View Forum
 Create New Topic
 Search in Forums
  Home > Communities > Punjab Politics > Forum > messages
jagbani news
jagbani
Posts: 156
Gender: Male
Joined: 29/Sep/2011
Location: jalandhar
View All Topics by jagbani
View All Posts by jagbani
 
ਦੋਵੇਂ ਬਾਦਲ ਕਰ ਰਹੇ ਨੇ ਕੇਂਦਰੀ ਫੰਡਾਂ ਦੀ ਦੁਰਵਰਤੋਂ : ਭੱਠਲ

ਦੋਵੇਂ ਬਾਦਲ ਮਿਲ ਕੇ ਕੇਂਦਰੀ ਫੰਡਾਂ ਦੀ ਰੱਜ ਕੇ ਦੁਰਵਰਤੋਂ ਕਰ ਰਹੇ ਹਨ। ਜਿਸ ਕਾਰਨ ਪੰਜਾਬ ਦੀ ਆਰਥਿਕਤਾ ਅਤੇ ਵਿਕਾਸ ਦਿਨ-ਬ-ਦਿਨ ਨਿਘਾਰ ਵੱਲ ਜਾ ਰਿਹਾ ਹੈ। ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਨੇਤਾ ਬੀਬੀ ਰਜਿੰਦਰ ਕੌਰ ਭੱਠਲ ਨੇ ਆਪਣੇ ਜੱਦੀ ਪਿੰਡ ਭੱਠਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

 

FOR MORE FULL STORY VISIT:- PUNJABI NEWS

14 Oct 2011

Reply