Punjabi Poetry
 View Forum
 Create New Topic
  Home > Communities > Punjabi Poetry > Forum > messages
j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 
ਪਿੰਡ ਯਾਦ ਆਉਂਦਾਏ

ਸੁਰਗਾਂ ਤੋਂ ਸੋਹਣੀ ਚੀਜ ਯਾਰਾ ਮੇਰਾ ਪਿੰਡ ਹੈ,
ਬੜੀ ਮਨਮੋਹਣੀ ਚੀਜ ਯਾਰਾ ਮੇਰਾ ਪਿੰਡ ਹੈ,
ਜਦੋਂ ਕੋਈ ਪਿੰਡ ਤੱਕ ਫਾਸਲਾ ਗਿਣਾਉਦਾ ਏ,
ਰੱਬ ਦੀ ਸੁੰਹ ਮੈਨੂੰ ਪਿੰਡ ਬੜਾ ਯਾਦ ਆਉਦਾ ਏ......

ਪਿੰਡ ਵਾਲੇ ਖੂਹ ਉੱਤੇ ਪਾਣੀ ਵਾਲੀ ਆੜ ਸੀ,
ਖੇਤਾਂ ਦੇ ਦੁਆਲੇ ਕੀਤੀ ਕੰਡਿਆਂ ਦੀ ਵਾੜ ਸੀ,
ਹੁਣ ਖੇਤਾਂ ਵਿੱਚੋਂ ਗਾਵਾਂ ਕੌਣ ਭਜਾਉਦਾਂ ਏ,
ਰੱਬ ਦੀ ਸੁੰਹ ਮੈਨੂੰ ਪਿੰਡ ਬੜਾ ਯਾਦ ਆਉਦਾ ਏ........

ਮਾਘੀ ਤਾਇਆ ਕੱਢ ਦਾ ਸੀ ਗਾਲ ਬੜੇ ਪਿਆਰ ਦੀ,
ਚੀਜੀ ਖਾਣ ਜਾਣਾ ਰੋਜ਼ ਹੱਟੀ ਕਰਤਾਰ ਦੀ,
ਤਾਸ਼ ਵਾਲੀ ਬਾਜ਼ੀ ਹੁਣ ਕੌਣ-ਕੌਣ ਲਾਉਂਦਾ ਏ,
ਰੱਬ ਦੀ ਸੁੰਹ ਮੈਨੂੰ ਪਿੰਡ ਬੜਾ ਯਾਦ ਆਉਦਾ ਏ........
ਪੈਂਦਾ ਘੜਮਸ ਰੋਜ਼ ਵਿੱਚ ਤਾਂ ਗਰਾਊਂਡਾਂ ਦੇ,
ਕੌਣ ਗੋਲ ਕਰਦਾ ਤੇ ਕੌਣ ਕਰਾਉਂਦਾ ਏ,
ਰੱਬ ਦੀ ਸੁੰਹ ਮੈਨੂੰ ਪਿੰਡ ਬੜਾ ਯਾਦ ਆਉਂਦਾਏ.......

ਪਿੰਡ ਵਿੱਚ ਮਾਂ ਏਂ ਤੇ ਮਾਂ ਜਿਹੀ ਜ਼ਮੀਨ ਏਂ,
ਮੇਰੇ ਬਾਰੇ ਬਾਤਾਂ ਹੁਣ ਕੌਣ-ਕੌਣ ਪਾਉਂਦਾ ਏ,
ਰੱਬ ਦੀ ਸੁੰਹ ਮੈਨੂੰ ਪਿੰਡ ਬੜਾ ਯਾਦ ਆਉਂਦਾਏ........

unknw.....

27 Oct 2012

ਬਿੱਟੂ ਕਲਾਸਿਕ  .
ਬਿੱਟੂ ਕਲਾਸਿਕ
Posts: 2441
Gender: Male
Joined: 12/Nov/2011
Location: New Delhi
View All Topics by ਬਿੱਟੂ ਕਲਾਸਿਕ
View All Posts by ਬਿੱਟੂ ਕਲਾਸਿਕ
 

NICE !!!!!

27 Oct 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

ਧਨਵਾਦ......ਬਿੱਟੂ ਜੀ.......

29 Oct 2012

Gurminder singh
Gurminder
Posts: 1287
Gender: Male
Joined: 07/Sep/2010
Location: fzk
View All Topics by Gurminder
View All Posts by Gurminder
 
nice sharing ...
29 Oct 2012

• » ѕυηιℓ кυмαя « •
• » ѕυηιℓ
Posts: 4106
Gender: Male
Joined: 08/Jul/2010
Location: ╰» ƒαzιℓкα ╰» ,
View All Topics by • » ѕυηιℓ
View All Posts by • » ѕυηιℓ
 

good one veer g... main vi ehde nal di ik writing likhi si ... tfs

29 Oct 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

ਸ਼ੁਕਰੀਆ ਜੀ.......

30 Oct 2012

Reply