ਸਾਨੂੰ ਅੱਜ ਪਤਾ ਲੱਗਾ ਨਸੀਬ ਹੁੰਦੇ ਕੀ, ਪੈਸੇ ਵਾਲਿਆ ਦੇ ਸਾਹਮਣੇ ਗਰੀਬ ਹੁੰਦੇ ਕੀ, ਕਿਉਂ ਕੀਤਾ ਸੀ ਪਿਆਰ ਜੇ ਨਿਭਾਉਣਾ ਨਹੀ ਸੀ ਆਉਂਦਾ, ਤੇਰੇ ਪਿਆਰ ਨੇ ਸਿਖਾਇਆ ਸਾਨੂੰ ਰੋਣਾ ਨਹੀ ਸੀ ਆਉਂਦਾ....
bahut khoob sir ji