|
|
|
|
|
|
Home > Communities > Punjab Politics > Forum > messages |
|
|
|
|
|
ਵੋਟਾਂ ਦੀ ਗਿਣਤੀ ਸ਼ੁਰੂ |
ਵੋਟਾਂ ਦੀ ਗਿਣਤੀ ਸ਼ੁਰੂ
ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਤੇ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਿਆ ਹੈ। ਬਾਅਦ ਦੁਪਹਿਰ ਤੱਕ ਇਨ੍ਹਾਂ ਸਾਰੇ ਸੂਬਿਆਂ ਵਿਚ ਚੋਣ ਨਤੀਜੇ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਸੂਬਿਆਂ ਦੇ ਪੋਸਟ ਪੋਲ ਨਤੀਜੇ ਮੁਤਾਬਕ ਪੰਜਾਬ ਵਿਚ ਅਕਾਲੀ-ਭਾਜਪਾ ਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੱਸੀ ਜਾ ਰਹੀ ਹੈ ਜਦਕਿ ਉੱਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਦੇ ਸੱਤਾ ਵਿਚ ਆਉਣ ਦੇ ਸੰਕੇਤ ਮਿਲੇ ਹਨ।
click out here for more-PUNJAB ELECTION RESULTS 2012
|
|
05 Mar 2012
|
|
|
|
|
|
|
|
|
|
|
|
|
|
|
|
|
Copyright © 2009 - punjabizm.com & kosey chanan sathh
|