Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਪੰਜਾਬੀ ਸਾਡੀ ਜਾਨ ਵਰਗੀ :: punjabizm.com
Anything goes here..
 View Forum
 Create New Topic
 Search in Forums
  Home > Communities > Anything goes here.. > Forum > messages
satwindersingh bains
satwindersingh
Posts: 4
Gender: Male
Joined: 11/Jul/2010
Location: melbourne
View All Topics by satwindersingh
View All Posts by satwindersingh
 
ਪੰਜਾਬੀ ਸਾਡੀ ਜਾਨ ਵਰਗੀ

=ਪੰਜਾਬੀ ਸਾਡੀ ਜਾਨ ਵਰਗੀ
=ਪੰਜਾਬੀ ਸਾਡੀ ਪਹਿਚਾਣ ਵਰਗੀ
=ਪੰਜਾਬੀ ਬਜ਼ੁਰਗ ਦੀ ਦੁਆ ਵਰਗੀ,
=ਪੰਜਾਬੀ ਨਿਰੀ ਖ਼ੁਦਾ ਵਰਗੀ|
=ਪੰਜਾਬੀ ਨਾਨਕ ਦੀ ਰਬਾਬ ਵਰਗੀ,
=ਪੰਜਾਬੀ ਕੋਰੇ ਜਵਾਬ ਵਰਗੀ|
=ਪੰਜਾਬੀ ਚਮਕਦੇ ਆਫ਼ਤਾਬ ਵਰਗੀ,
=ਪੰਜਾਬੀ ਦੇਸੀ ਸ਼ਰਾਬ ਵਰਗੀ|
=ਪੰਜਾਬੀ ਵਾਰਿਸ ਦੀ ਹੀਰ ਵਰਗੀ,
=ਪੰਜਾਬੀ ਨੈਣਾਂ ਦੇ ਨੀਰ ਵਰਗੀ|
=ਪੰਜਾਬੀ ਸੱਜਣਾਂ ਦੇ ਨਾਂ ਵਰਗੀ,
=ਪੰਜਾਬੀ ਬੋਹੜ ਦੀ ਛਾਂ ਵਰਗੀ|
=ਭੁੱਲ ਕੇ ਵੀ ਨਾ ਇਸ ਨੂੰ ਭੁਲਾਉਣਾ,
=ਕਿਉਂਕਿ ਪੰਜਾਬੀ ਹੈ ਸਾਡੀ ਮਾਂ ਵਰਗੀ
******************

14 Jul 2010

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

Wah Jee Wah...bahut KHOOB veer G..

14 Jul 2010

ਰੂਪ  ਢਿੱਲੋਂ
ਰੂਪ
Posts: 609
Gender: Male
Joined: 26/May/2010
Location: Reigate, Surrey, UK
View All Topics by ਰੂਪ
View All Posts by ਰੂਪ
 

ਵਾਹ ਭਾਵਾ!

14 Jul 2010

ਗੁਰਪ੍ਰੀਤ ਸਿੰਘ
ਗੁਰਪ੍ਰੀਤ
Posts: 15
Gender: Male
Joined: 07/Nov/2010
Location: ਵੈਨਕੋਵਰ
View All Topics by ਗੁਰਪ੍ਰੀਤ
View All Posts by ਗੁਰਪ੍ਰੀਤ
 
http://punjabijanta.com/shayari/260226722588262226042624-26172632-2616262225932624-2606262

ਕੋਪੀ ਨਾ ਕਰੋ ਇਥੇ ਦੇਖੋ 2009 ਦੀ ਪੋਸਟ ਹੈ

09 Nov 2010

ਗੁਰਪ੍ਰੀਤ ਸਿੰਘ
ਗੁਰਪ੍ਰੀਤ
Posts: 15
Gender: Male
Joined: 07/Nov/2010
Location: ਵੈਨਕੋਵਰ
View All Topics by ਗੁਰਪ੍ਰੀਤ
View All Posts by ਗੁਰਪ੍ਰੀਤ
 
http://forum.desicomments.com/showthread.php?p=94798

ਕੋਪੀ ਨਾ ਕਰੋ

09 Nov 2010

Reply