ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦੀ ਰਹੀ ਮੈ, ਪਹਿਲਾਂ ਹੀ ਰੋਂਦੇ ਦਿਲ ਨੂੰ ਹੋਰ ਰਵਾਉਂਦੀ ਰਹੀ ਮੈ ਲੱਗਣ ਉਸਦੀਆਂ ਗਲੀਆਂ ਸੁੰਨੀਆਂ ਹਰ ਪਾਸੇ ਤੋਂ, ਫਿਰ ਵੀ ਉੱਥੇ ਜਾ ਐਵੇਂ ਦਿਲ ਨੂੰ ਭਰਮਾਉਂਦੀ ਰਹੀ ਮੈ.
nice wording