|
|
|
|
|
|
Home > Communities > Punjabi Poetry > Forum > messages |
|
|
|
|
|
ਬਲਦਾ ਬਿਰਖ ਹਾਂ |
ਬਲਦਾ ਬਿਰਖ ਹਾਂ,ਖਤਮ ਹਾਂ,ਬਸ ਸ਼ਾਮ ਤੀਕ ਹਾਂ ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ
ਮੈਂ ਤਾਂ ਨਹੀਂ ਰਹਾਂਗਾ, ਮੇਰੇ ਗੀਤ ਰਹਿਣਗੇ ਪਾਣੀ ਨੇ ਮੇਰੇ ਗੀਤ, ਮੈਂ ਪਾਣੀ ਤੇ ਲੀਕ ਹਾਂ
ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ ਵੰਝਲੀ ਦੇ ਰੂਪ ਵਿੱਚ ਮੈ ਉਸ ਜੰਗਲ ਦੀ ਚੀਕ ਹਾਂ
ਅੱਗ ਦਾ ਸਫ਼ਾ ਹੈ ਉਸ'ਤੇ ਮੈਂ ਫੁੱਲਾਂ ਦੀ ਸਤਰ ਹਾਂ ਉਹ ਬਹਿਸ ਕਰ ਰਹੇ ਨੇ ਗਲਤ ਹਾਂ ਕਿ ਠੀਕ ਹਾਂ
Surjit Patar
|
|
23 Mar 2010
|
|
|
|
|
Very nice
@JASSI I think SURJIT PATAR
|
|
23 Mar 2010
|
|
|
|
hanji ....veer ih surjit patar sahib ji di rchna e ........thanx
|
|
25 Mar 2010
|
|
|
|
|
|
oh okie.. thank u balihaar bhaji.. i think we shud mention name of writer..
|
|
25 Mar 2010
|
|
|
|
Surjit Patar ne ji writer...
no doubt about that..
|
|
25 Mar 2010
|
|
|
|
|
|
|
|
|
|
|
|
|
|
|
|
|
Copyright © 2009 - punjabizm.com & kosey chanan sathh
|