Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਸੱਪਾਂ ਦੇ ਸਪੋਲ਼ੀਏ :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
ਬਰਾੜ .
ਬਰਾੜ
Posts: 30
Gender: Male
Joined: 08/Oct/2009
Location: MOGA
View All Topics by ਬਰਾੜ
View All Posts by ਬਰਾੜ
 
ਸੱਪਾਂ ਦੇ ਸਪੋਲ਼ੀਏ

ਸੱਪਾਂ ਦੇ ਸਪੋਲ਼ੀਏ ਨਾ ਮਿੱਤ ਕਦੇ ਬਣਦੇ


ਦੁੱਧ ਜਿੰਨਾ ਮਰਜ਼ੀ ਪਿਆ ਕੇ ਵੇਖ ਲਓ।


ਡੂੰਘਾ ਜਿਹਾ ਡੰਗ ਇੱਕ ਮਾਰ ਜਾਣ ਮੌਕਾ ਲੱਗੇ


ਸੱਚ ਨਹੀਂ ਜੇ ਆਉਂਦਾ ਅਜ਼ਮਾ ਕੇ ਵੇਖ ਲਓ


ਲਾਲਚੀ ਦੀ ਨੀਅਤ ਕਦੇ ਖਾ ਖਾ ਕੇ ਰੱਜਦੀ ਨਾ


ਪੈਸਾ ਜਿੰਨਾ ਮਰਜ਼ੀ ਖਵਾ ਕੇ ਵੇਖ ਲਓ।

ਪੈਰਾਂ ਤੇ ਕੁਹਾੜਾ ਜਿਵੇਂ ਯਾਰੀ ਇੰਝ ਮੂਰਖ ਦੀ


ਕਮ-ਅਕਲਾਂ 'ਨਾ ਯਾਰੀ ਲਾ ਕੇ ਵੇਖ ਲਓ।


ਪੱਥਰ ਦਾ ਦਿਲ ਕਦੇ ਮੋਮ ਹੋਇਆ ਕਰਦਾ ਨਹੀਂ,


ਦੁੱਖ ਜਿੱਡਾ ਮਰਜ਼ੀ ਸੁਣਾ ਕੇ ਵੇਖ ਲਓ।


ਚੇਤਿਆਂ ਦੇ ਵਿੱਚ ਜਿਹੜਾ ਵਸ ਜਾਵੇ ਇੱਕ ਵਾਰੀ,


ਭੁੱਲਦਾ ਨਾ ਕਿੰਨਾ ਵੀ ਭੁਲਾ ਕੇ ਵੇਖ ਲਓ


ਇੱਕ ਦਿਨ ਸੱਚੀ ਗੱਲ ਸਾਹਮਣੇ ਹੈ ਆਉਣੀ ਹੁੰਦੀ,


ਚਾਹੇ ਜਿੰਨਾ ਓਸ ਨੂੰ ਦਬਾ ਕੇ ਵੇਖ ਲਓ।


ਜ਼ੁਲਮ ਕਮਾ ਕੇ ਕਦੇ ਧਰਮ ਦਬਾ ਨਾ ਹੁੰਦੇ,


ਲੱਖ ਵਾਰ ਨੀਹਾਂ 'ਚ ਚਿਣਾ ਕੇ ਵੇਖ ਲਓ।

11 Oct 2009

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

Awesome post veer..!!

11 Oct 2009

ਅਮਨਦੀਪ ਗਿੱਲ
ਅਮਨਦੀਪ
Posts: 1262
Gender: Female
Joined: 15/Mar/2009
Location: Patiala
View All Topics by ਅਮਨਦੀਪ
View All Posts by ਅਮਨਦੀਪ
 

i wonder if it is complete composition

 

good one ..thanx for sharing........

11 Oct 2009

Reply