ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ .ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ ,ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ ..........
bahut sohna likhia veer
Bahut wadhiya jass 22.
bahut wadhiya 22 g..!!!
Hmmm...Bahut Khoob...Keep it up 22G :-)
good one..
Thanx lot to you all for encourging me..........God Bless u