Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਪੀੜ by sudhir kumar :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
Lakhwinder Singh
Lakhwinder
Posts: 1820
Gender: Male
Joined: 19/Dec/2009
Location: Chandigarh/Khanna
View All Topics by Lakhwinder
View All Posts by Lakhwinder
 
ਪੀੜ by sudhir kumar

ਟੁੱਟਿਆ ਜਦ ਦਿਲ ਦਾ ਸ਼ੀਸ਼ਾ
ਅਰਮਾਨ ਦਿਲ ਦੇ ਸਾਰੇ ਬਿਖਰ ਗਏ


ਜਦ ਉੱਠਿਆ ਜਜਬਾਤਾਂ ਦਾ ਤੁਫਾਨ 
ਨੈਣਾਂ ਨਾਲੋਂ ਨੀਰ ਨਿੱਖੜ ਗਏ


ਦਿਨ ਵੀ ਬਣ ਗਏ ਕਾਲੀਆਂ ਰਾਤਾਂ 
ਸੱਜਣਾਂ ਦੇ ਵਾਅਦੇ ਬਣ ਗਏ,ਝੂਠੀਆਂ ਬਾਤਾਂ 


ਨੈਣਾਂ ਚੋਂ ਵਗਦੇ ਨੀਰ ਨੂੰ ਕਿੱਦਾਂ ਠੱਲਾਂ 
ਪੀੜ ਹਿਜਰ ਦੀ ਜਾਂਦੀ ਚੀਰ ਕਲੇਜਾ 

ਇਸ ਦਰਦ ਨੂੰ ਕਿੱਦਾਂ ਝੱਲਾਂ 
ਇਸ ਦਰਦ ਨੂੰ ਕਿੱਦਾਂ ਝੱਲਾਂ.......

06 Jan 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

nice one 22g...

 

thanks for sharing..!! Good Job

06 Jan 2010

Satwinder  Satti
Satwinder
Posts: 3062
Gender: Male
Joined: 26/Jun/2009
Location: Ishqe de vehde
View All Topics by Satwinder
View All Posts by Satwinder
 

Bhaut wadhiya 22 g. jeooo

07 Jan 2010

Reply