A voice against Social Evils
 View Forum
 Create New Topic
 Search in Forums
  Home > Communities > A voice against Social Evils > Forum > messages
Showing page 2 of 2 << First   << Prev    1  2   Next >>     
Jass Panaichan
Jass
Posts: 2619
Gender: Male
Joined: 06/Oct/2009
Location: Moga
View All Topics by Jass
View All Posts by Jass
 

ਇੱਕ ਉਸ ਪਿਓ ਦਾ ਜ਼ੇਰਾ ਵੀ ਦੇਖ ਲਓ ਜਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਕੁੜੀ ਨੂੰ ਅਣਜਾਣ ਮੁਲਕ ਵੱਲ ਤੋਰਨ ਲੱਗੇ ਨੇ ਆਪਣੀ ਕੁੜੀ ਦੀ ਬਾਂਹ ਇੱਕ ਹੋਰ ਅਣਜਾਣ ਸਟੂਡੈਂਟ ਵੀਜ਼ੇ  ‘ਤੇ ਹੀ ਜਾ ਰਹੇ ਮੁੰਡੇ ਨੂੰ ਫੜਾ ਦਿੱਤੀ ਕਿ “ਪੁੱਤ ਇਹਨੂੰ ਵੀ ਉੱਥੇ ਕੋਈ ਨਹੀਂ ਜਾਣਦਾ, ਜਿੱਥੇ ਤੂੰ ਰਿਹਾ... ਇਹਨੂੰ ਵੀ ਨਾਲ ਹੀ ਰੱਖਲੀਂ।” ਜਦ ਕਿ ਉਸ ਮੁੰਡੇ ਨੂੰ ਏਅਰਪੋਰਟ ਤੋਂ ਲਿਆਉਣ ਲਈ ਮੇਰੇ ਹੀ ਇੱਕ ਦੋਸਤ ਦੀ ‘ਡਿਉਟੀ’ ਲੱਗੀ ਹੋਈ ਸੀ। ਲੈਣ ਇੱਕ ਨੂੰ ਗਏ ਸੀ, ਪਰ ਆ ਦੋ ਗਏ। ਦੋਸਤ ਵੀ ਹੈਰਾਨ ਸੀ। ਜਦ ਸਾਰੀ ਕਹਾਣੀ ਦਾ ਪਤਾ ਲੱਗਾ ਤਾਂ ਰਾਤ ਦੇ 9 ਵਜੇ ਉੱਤਰੀ ਫਲਾਇਟ ਤੋਂ ਬਾਦ ਉਹਨਾਂ ਦੇ ਠਹਿਰਨ ਦਾ ਬੰਦੋਬਸਤ ਨਹੀਂ ਹੋ ਰਿਹਾ ਸੀ। ਅੰਤ ਇੱਕ ਹੋਟਲ ‘ਚ ਇੱਕ ਕਮਰਾ ਹੀ ਮਿਲਿਆ ਤੇ ਇੱਕ ਸਿਆਣੇ ਪਿਉ ਦੀ ਸਟੂਡੈਂਟ ਧੀ ਸਾਰੀ ਰਾਤ ਇੱਕ ਅਣਜਾਣ ਮੁੰਡੇ ਨਾਲ ਇੱਕੋ ਕਮਰੇ ‘ਚ ਹੀ ਰਹੀ।

ਇਹ ਸੀ ਉਸ ਸਿਆਣੇ ਪਿਉ ਦੀ ਆਪਣੀ ਧੀ ਹੱਥੋਂ ਕਰਵਾਈ ਗਈ ਵਿਦੇਸ਼ਾਂ ਦੀ ਪਹਿਲੀ ‘ਕਮਾਈ’।

 

 amrit veer aa tusi jo har punjabi nu sedh den da uprala kita bhut hi slaunyog hai .........lots lots of Thanx ...........hun dekhde han punjabian sutti Ankh kado k jagdi aa ...........hope that time come soon........................Rab smat Bakshe

 

Once agn veer, very thank to u for sharing n lightin this serious issue ...........god Bless u. 

 

jago punjabio jago pls rab da vasta aje hor ki hona , sunana baki ae.

12 Jan 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

it has really become a big issue.........

 

u r doing great job by raising these issues here....

15 Jan 2010

Satwinder  Satti
Satwinder
Posts: 3062
Gender: Male
Joined: 26/Jun/2009
Location: Ishqe de vehde
View All Topics by Satwinder
View All Posts by Satwinder
 

Yeah thats great 22g. U r doing great job.

15 Jan 2010

Amrit Manghera
Amrit
Posts: 662
Gender: Male
Joined: 05/May/2009
Location: ludhiana
View All Topics by Amrit
View All Posts by Amrit
 

thanks to all..

 

but sanu is issue de bare sochna chayeda hain...

16 Jan 2010

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 

bilkul 22 g....

16 Jan 2010

brar malke surinder brar
brar malke
Posts: 449
Gender: Male
Joined: 02/Feb/2010
Location: calgary
View All Topics by brar malke
View All Posts by brar malke
 

bai ji england di ikalle di eh kahani nahi,.ethe canada ch apne student bare aa,.te apni punjabi community valian nu kurian ch bhaina nahi "maal" dikhda everbody tries to exploit em,..pta nahi punjabian di anakh da eh diwala kyon nikal giya 

06 Feb 2010

Showing page 2 of 2 << First   << Prev    1  2   Next >>     
Reply