|
 |
 |
 |
|
|
Home > Communities > Punjabi Poetry > Forum > messages |
|
|
|
|
|
|
|
ਢਕੀ ਰਹਿਣ ਦੇ ਸਾਡੇ ਨਾਲ ਹਿਸਾਬ ਨਾ ਕਰ ਪਛਤਾਵੇਂਗਾ ਬੇਈਮਾਨਾ ਛੱਡ ਪਰੇ !
|
|
11 Jan 2014
|
|
|
|
ਮਾਰਨਾ ਤਾਂ ਗੋਲੀ ਕੋਈ ਜ਼ਹਿਰ ਵਾਲੀ ਦੇ ਜਾ ਆ ਕੇ ਮੁਖੜਾ ਭੁਆ ਕੇ ਇਓਂ ਨਾ ਮਾਰ ਦਿਲ ਜਾਨੀਆਂ |
|
|
11 Jan 2014
|
|
|
|
ਇਸ ਜਨਮ ਜਾਂ ਉਸ ਜਨਮ ਵਿਚ ਕੋਈ ਸੀ ਰਿਸ਼ਤਾ ਜ਼ਰੂਰ, ਆ ਰਹੀ ਜੋ ਖੰਡਰਾਂ, ਸੁੱਕੀ ਨਦੀ ਤੇ ਥਲ ਦੀ ਯਾਦ ।
|
|
11 Jan 2014
|
|
|
|
ਨਾਮ ਤੇਰਾ ਮੈਂ ਲਿਖਾਂ ਆਗ਼ਾਜ਼ ਵਿੱਚ ਮਹਿੰਦੀ ਦੇ ਨਾਲ, ਅੰਤ ਖ਼ਤ ਵਿੱਚ ਬਸ ਲਹੂ ਦੇ ਨਾਲ ‘ਤੇਰਾ ਹਾਂ’ ਲਿਖਾਂ |
|
|
11 Jan 2014
|
|
|
|
ਕੁਝ ਪਲਾਂ ਦਾ ਨਿੱਘ ਹੈ ਇਹ ਕੁਝ ਦਿਨਾਂ ਦੀ ਨੇੜਤਾ, ਉਸ ਨੂੰ ਮੇਰੀ ਲੋੜ ਅਜ ਕਲ ਮੈਨੂੰ ਉਸ ਦੀ ਲੋੜ ਹੈ |
|
|
11 Jan 2014
|
|
|
|
|
ਜੇ ਨਹੀਂ ਬਣਦਾ ਨਾ ਬਣ ਮੇਰਾ ਤੂੰ ਪਰ, ਜ਼ਿੰਦਗੀ ‘ਚੋਂ ਇਸ ਤਰਾਂ ਓਝਲ ਨਾ ਹੋ |
|
|
11 Jan 2014
|
|
|
|
ਮੈਂ ਸੁਣਿਆ ਹੈ ਕਿ ਤੇਰੇ ਸ਼ਹਿਰ ਅਜ ਕਲ੍ਹ ਕਰਫ਼ਿਓ ਲੱਗੈ, ਨਤੀਜਾ ਕੁਝ ਵੀ ਨਿਕਲੇ, ਪਰ ਮੈਂ ਆਵਾਂਗਾ ਮੈਂ ਆਵਾਂਗਾ |
|
|
11 Jan 2014
|
|
|
|
ਜੁਦਾ ਹੋਇਆ ਤਾਂ ਹੋਵਾਂਗਾ ਜੁਦਾ ਖ਼ੁਸ਼ਬੂ ਤਰ੍ਹਾਂ ਤੈਥੋਂ, ਨਿਭੀ ਤਾਂ ਰੰਗ ਵਾਂਗੂੰ ਆਖ਼ਰੀ ਦਮ ਤਕ ਨਿਭਾਵਾਂਗਾ |
|
|
11 Jan 2014
|
|
|
|
ਜੁਦਾ ਹੋਇਆ ਤਾਂ ਹੋਵਾਂਗਾ ਜੁਦਾ ਖ਼ੁਸ਼ਬੂ ਤਰ੍ਹਾਂ ਤੈਥੋਂ, ਨਿਭੀ ਤਾਂ ਰੰਗ ਵਾਂਗੂੰ ਆਖ਼ਰੀ ਦਮ ਤਕ ਨਿਭਾਵਾਂਗਾ |
|
|
11 Jan 2014
|
|
|
|
ਪੱਥਰ ‘ਤੇ ਨਕਸ਼ ਹਾਂ ਮੈਂ, ਮਿੱਟੀ ‘ਤੇ ਤਾਂ ਨਹੀਂ ਹਾਂ, ਜਿੰਨਾ ਕਿਸੇ ਮਿਟਾਇਆ, ਹੁੰਦਾ ਗਿਆ ਡੁੰਘੇਰਾ |
|
|
11 Jan 2014
|
|
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|